Wednesday, 28 Sep 2022

ਅਮਰੀਕਾ 'ਚ ਰੋਜ਼ਾਨਾ 500 ਡਾਲਰ ਦੇ ਘਾਟੇ 'ਤੇ ਈਂਧਣ ਵੇਚ ਰਿਹਾ ਹੈ ਸਿੱਖ ਵਿਅਕਤੀ

ਅਮਰੀਕਾ 'ਚ ਰੋਜ਼ਾਨਾ 500 ਡਾਲਰ ਦੇ ਘਾਟੇ 'ਤੇ ਈਂਧਣ ਵੇਚ ਰਿਹਾ ਹੈ ਸਿੱਖ ਵਿਅਕਤੀ

ਚੰਡੀਗੜ੍ਹ-ਵਧਦੀਆਂ ਕੀਮਤਾਂ ਵਿਚਾਲੇ ਅਮਰੀਕਾ ਵਿੱਚ ਇੱਕ ਸਿੱਖ ਵਿਅਕਤੀ ਜੋ ਗੈਸ ਸਟੇਸ਼ਨ ਦਾ ਮਾਲਕ ਹੈ ਆਪਣੇ ਗਾਹਕਾਂ ਨੂੰ ਘੱਟ ਕੀਮਤ 'ਤੇ ਈਂਧਣ ਵੇਚ ਰਿਹਾ ਹੈ। ਜਸਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਹ ਲਗਪਗ 3,785 ਲਿਟਰ ਗੈਸ ਵੇਚ ਕੇ ਲਗਪਗ 500 ਡਾਲਰ ਪ੍ਰਤੀ ਦਿਨ ਦਾ ਨੁਕਸਾਨ ਝੱਲ ਰਿਹਾ ਹੈ। ਸੀਐਨਐਨ ਦੀ ਰਿਪੋਰਟ ਅਨੁਸਾਰ ਜਸਵਿੰਦਰ ਸਿੰਘ ਆਪਣੇ ਗਾਹਕਾਂ ਨੂੰ ਰਾਹਤ ਦੇਣ ਲਈ ਘੱਟ ਕੀਮਤ 'ਤੇ ਈਂਧਣ ਵੇਚ ਰਿਹਾ ਹੈ। ਉਸ ਦਾ ਕਹਿਣਾ ਹੈ ‘‘ ਲੋਕਾਂ ਕੋਲ ਹਾਲ ਦੀ ਘੜੀ ਪੈਸੇ ਨਹੀਂ ਹਨ। ਉਸ ਦੇ ਮਾਪਿਆਂ ਨੇ ਉਸ ਨੂੰ ਸਿਖਾਇਆ ਹੈ ਕਿ ਜੇਕਰ ਉਸ ਕੋਲ ਕੁਝ ਹੈ ਤਾਂ ਲੋਕਾਂ ਦੀ ਮਦਦ ਕਰੋ।" ਇਸ ਸਬੰਧੀ ਪੁੱਛੇ ਜਾਣ ’ਤੇ ਉਸ ਨੇ ਕਿਹਾ, ‘‘ ਉਹ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹੈ - ਪੈਸੇ ਕਮਾਉਣਾ ਨਹੀਂ , ਅਤੇ ਅਜਿਹਾ ਕਰਕੇ ਉਹ ਬਹੁਤ ਖੁਸ਼ ਹੈ। " ਘਾਟੇ ਨੇ ਉਸਨੂੰ ਅਤੇ ਉਸਦੀ ਪਤਨੀ ਨੂੰ ਓਵਰਟਾਈਮ ਕਰਨ ਲਈ ਮਜਬੂਰ ਕੀਤਾ ਹੈ। ਮਾਰਚ ਵਿੱਚ, ਉਸਦੀ ਵਿਕਰੀ ਖਰੀਦ ਲਾਗਤ ਨਾਲੋਂ 10 ਸੈਂਟ ਘੱਟ ਸੀ। ਉਸਨੇ ਕਿਹਾ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ, ਰੱਬ ਨੇ ਉਸ ਨੂੰ ਮਦਦ ਦਾ ਮੌਕਾ ਦਿੱਤਾ ਹੈ। ਟਵਿੱਟਰ ’ਤੇ ਲੋਕਾਂ ਵੱਲੋਂ ਜਸਵਿੰਦਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਕ ਵਿਅਕਤੀ ਨੇ ਲਿਖਿਆ ਹੈ, "ਕੁਝ ਹੀਰੋ ਪੱਗ ਬੰਨ੍ਹਦੇ ਹਨ।’’

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...