Wednesday, 28 Sep 2022

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਦੋ ਗੁਆਂਢੀਆਂ ਸਣੇ 5 ਵਿਅਕਤੀ ਨਾਮਜ਼ਦ

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਦੋ ਗੁਆਂਢੀਆਂ ਸਣੇ 5 ਵਿਅਕਤੀ ਨਾਮਜ਼ਦ

ਮਾਨਸਾ-ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮਾਨਸਾ ਪੁਲੀਸ ਵੱਲੋਂ ਪੰਜ ਹੋਰ ਵਿਅਕਤੀਆਂ ਨੂੰ ਮੁਲਜ਼ਮਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਵਿਰੁੱਧ ਸ਼ਿਕਾਇਤ ‌ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੁਲੀਸ ਨੂੰ ‌ਦਰਜ ਕਰਵਾਈ ਗਈ ਹੈ। ਪੁਲੀਸ ਨੇ ਜਿਨ੍ਹਾਂ ਪੰਜ ਨੂੰ ਨਾਮਜ਼ਦ ਕੀਤਾ ਹੈ, ਉਨ੍ਹਾਂ ਵਿੱਚ  ਜੀਵਨਜੋਤ, ਕੰਵਰਪਾਲ, ਅਵਤਾਰ, ਜਗਤਾਰ ਅਤੇ ਜੋਤੀ ਹਨ। ਅਵਤਾਰ ਅਤੇ ਜਗਤਾਰ ਮੂਸੇਵਾਲਾ ਦੇ ਗੁਆਂਢੀ ਹਨ, ਜਿਨ੍ਹਾਂ ਦਾ ਘਰ ਵੀ‌ ਸਿੱਧੂ ਮੂਸੇਵਾਲਾ ‌ਦੀ‌ ਹਵੇਲੀ ਦੇ ਨੇੜੇ ਹੈ। ਪੁਲੀਸ ਵਲੋਂ ਉਨ੍ਹਾਂ ਵਿਰੁੱਧ ਧਾਰਾ 120 ਵੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੀ  ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਸੰਗੀਤ ਜਗਤ ਨਾਲ ਜੁੜੇ 2 ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਸੀ। ਪੁਲੀਸ ਹੁਣ ਤੱਕ 31 ਵਿਅਕਤੀਆਂ ਨੂੰ ਨਾਮਜ਼ਦ ਕਰ ਚੁੱਕੀ ਹੈ ਅਤੇ 22 ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...