Wednesday, 28 Sep 2022

ਕੈਲੀਫੋਰਨੀਆ ਦੇ ਗੁਰਦੁਆਰੇ ਦੇ ਬਾਹਰ ਗੋਲੀਬਾਰੀ ’ਚ ਤਿੰਨ ਫੱਟੜ

ਕੈਲੀਫੋਰਨੀਆ ਦੇ ਗੁਰਦੁਆਰੇ ਦੇ ਬਾਹਰ ਗੋਲੀਬਾਰੀ ’ਚ ਤਿੰਨ ਫੱਟੜ

ਸਟਾਕਟਨ-ਅਮਰੀਕੀ ਰਾਜ ਕੈਲੀਫੋਰਨੀਆ ਦੇ ਸਟਾਕਟਨ ਗੁਰਦੁਆਰੇ ਦੇ ਬਾਹਰ ‘ਸਿੱਖ ਰਾਇਸ਼ੁਮਾਰੀ 2020’ ਨਾਲ ਜੁੜੇ ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ ਵਿਚ ਤਿੰਨ ਵਿਅਕਤੀ ਫੱਟੜ ਹੋ ਗਏ। ਇਹ ਘਟਨਾ ਸ਼ਨਿਚਰਵਾਰ ਰਾਤ ਨੂੰ ਵਾਪਰੀ ਤੇ ਪੁਲੀਸ ਨੂੰ ਮੌਕੇ ਉਤੇ ਸੱਦਿਆ ਗਿਆ। ਪੁਲੀਸ ਮੁਤਾਬਕ ਗੁਰਦੁਆਰੇ ਵਿਚ ਇਕ ਸਮਾਗਮ ਸੀ ਤੇ ਇਸੇ ਦੌਰਾਨ ਗੋਲੀਬਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਤੇ ਸ਼ੱਕੀ ਵਿਅਕਤੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਤੇ ਉਹ ਖ਼ਤਰੇ ਤੋਂ ਬਾਹਰ ਹਨ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਗੁਰਦੁਆਰਾ ਕੰਪਲੈਕਸ ਵਿਚ ਨਹੀਂ ਵਾਪਰੀ ਤੇ ਇਸ ਮੌਕੇ ਇਕੱਤਰ ਸੰਗਤ ਨਾਲ ਨਹੀਂ ਜੁੜੀ ਹੋਈ। ਗੁਰਦੁਆਰੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਉੱਥੇ ਵੇਟਲਿਫਟਿੰਗ ਮੁਕਾਬਲਾ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਫ਼ਲਤਾ ਨਾਲ ਹੋਇਆ ਤੇ ਇਸ ਮੁਕਾਬਲੇ ਦਾ ਗੋਲੀਬਾਰੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਟਕਰਾਅ ਗੁਰਦੁਆਰੇ ਦੇ ਬਾਹਰ ਹੋਇਆ ਹੈ ਤੇ ਸੰਗਤ ਵਿਚੋਂ ਕਿਸੇ ਦਾ ਨੁਕਸਾਨ ਨਹੀਂ ਹੋਇਆ। ਪੁਲੀਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਟਕਰਾਅ ਦੋ ਧੜਿਆਂ ਵਿਚਾਲੇ ਹੋਇਆ ਤੇ ਇਸ ਦਾ ਗੁਰਦੁਆਰੇ ਨਾਲ ਕੋਈ ਸਬੰਧ ਨਹੀਂ ਹੈ। ਟਨ ਗੁਰਦੁਆਰੇ ਦੇ ਬਾਹਰ ‘ਸਿੱਖ ਰਾਇਸ਼ੁਮਾਰੀ 2020’ ਨਾਲ ਜੁੜੇ ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ ਵਿਚ ਤਿੰਨ ਵਿਅਕਤੀ ਫੱਟੜ ਹੋ ਗਏ। ਇਹ ਘਟਨਾ ਸ਼ਨਿਚਰਵਾਰ ਰਾਤ ਨੂੰ ਵਾਪਰੀ ਤੇ ਪੁਲੀਸ ਨੂੰ ਮੌਕੇ ਉਤੇ ਸੱਦਿਆ ਗਿਆ। ਪੁਲੀਸ ਮੁਤਾਬਕ ਗੁਰਦੁਆਰੇ ਵਿਚ ਇਕ ਸਮਾਗਮ ਸੀ ਤੇ ਇਸੇ ਦੌਰਾਨ ਗੋਲੀਬਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਤੇ ਸ਼ੱਕੀ ਵਿਅਕਤੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਤੇ ਉਹ ਖ਼ਤਰੇ ਤੋਂ ਬਾਹਰ ਹਨ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਗੁਰਦੁਆਰਾ ਕੰਪਲੈਕਸ ਵਿਚ ਨਹੀਂ ਵਾਪਰੀ ਤੇ ਇਸ ਮੌਕੇ ਇਕੱਤਰ ਸੰਗਤ ਨਾਲ ਨਹੀਂ ਜੁੜੀ ਹੋਈ। ਗੁਰਦੁਆਰੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਉੱਥੇ ਵੇਟਲਿਫਟਿੰਗ ਮੁਕਾਬਲਾ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਫ਼ਲਤਾ ਨਾਲ ਹੋਇਆ ਤੇ ਇਸ ਮੁਕਾਬਲੇ ਦਾ ਗੋਲੀਬਾਰੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਟਕਰਾਅ ਗੁਰਦੁਆਰੇ ਦੇ ਬਾਹਰ ਹੋਇਆ ਹੈ ਤੇ ਸੰਗਤ ਵਿਚੋਂ ਕਿਸੇ ਦਾ ਨੁਕਸਾਨ ਨਹੀਂ ਹੋਇਆ। ਪੁਲੀਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਟਕਰਾਅ ਦੋ ਧੜਿਆਂ ਵਿਚਾਲੇ ਹੋਇਆ ਤੇ ਇਸ ਦਾ ਗੁਰਦੁਆਰੇ ਨਾਲ ਕੋਈ ਸਬੰਧ ਨਹੀਂ ਹੈ।


More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...