Wednesday, 28 Sep 2022

‘ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ ਬਰਾਮਦ

ਆਪ’ ਵਿਧਾਇਕ ਕੋਲੋਂ 12 ਲੱਖ ਰੁਪਏ ਤੇ ‘ਨਾਜਾਇਜ਼’ ਹਥਿਆਰ ਬਰਾਮਦ

ਨਵੀਂ ਦਿੱਲੀ- ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ (ਏਸੀਬੀ) ਨੇ ਅੱਜ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰ ਕੇ 12 ਲੱਖ ਰੁਪਏ ਦੀ ਨਕਦੀ ਅਤੇ ਇੱਕ ਗ਼ੈਰਲਾਇਸੈਂਸੀ ਹਥਿਆਰ ਬਰਾਮਦ ਕੀਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭ੍ਰਿਸ਼ਟਾਚਾਰ ਵਿਰੋਧੀ ਬ੍ਰਾਂਚ ਦਿੱਲੀ ਵਕਫ਼ ਬੋਰਡ ਦੀ ਭਰਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ‘ਆਪ’ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਦੋ ਸਾਲ ਪੁਰਾਣੇ ਮਾਮਲੇ ਵਿੱਚ ਪੁੱਛਗਿੱਛ ਲਈ ਵੀਰਵਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਅਮਾਨਤਉੱਲ੍ਹਾ ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ 2020 ਵਿੱਚ ਦਰਜ ਕੇਸ ਸਬੰਧੀ ਅੱਜ 12 ਵਜੇ ਪੁੱਛਗਿੱਛ ਲਈ ਸੱਦਿਆ ਸੀ। ਉਹ ਦਿੱਲੀ ਵਿੱਚ ਓਖਲਾ ਤੋਂ ਵਿਧਾਇਕ ਹਨ। 

More in Punjabi News

ਪੰਜਾਬ ਵਿਧਾਨ ਸਭਾ ਸੈਸ਼ਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ-ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ’ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕ...

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ:ਫਾਸ਼ੀਵਾਦੀ ਪਾਰਟੀ ‘ਦਿ ਬ੍ਰਦਰਜ਼ ਆਫ ਇਟਲੀ’ ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹ...

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸ਼ਬਦੀ ਜੰਗ ਅੱਜ ਵੀ ਜਾਰੀ ਰ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ-ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ ’ਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ...

ਵਿਨੀਪੈਗ ਕੌਂਸਲ ਚੋਣਾਂ: ਦੇਵੀ ਸ਼ਰਮਾ ਬਗ਼ੈਰ ਮੁਕਾਬਲਾ ਜੇਤੂ

ਵਿਨੀਪੈਗ-ਵਿਨੀਪੈਗ ਸਿਟੀ ਕੌਂਸਲ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਹੀ ਦੋ ਉਮੀਦਵਾਰ ਬਿਨਾਂ ਮੁਕ...

ਸਰਕਾਰ ਦੇ ਭਰੋਸੇ ਮਗਰੋਂ ਭਾਰਤੀ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਤੋਂ ਧਰਨਾ ਚੁੱਕਿਆ

ਕੁਰੂਕਸ਼ੇਤਰ-ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਫਸਲ ਦੀ ਖਰੀਦ ਜਲਦੀ ਸ਼ੁਰੂ...

ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ਿਆਂ ਲਈ ਲੜਾਈ ਹੋ

ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ 

ਟਰੰਪ ਨੇ ਹਿੰਦੀ ’ ਲਾਇਆ ‘ਭਾਰਤ ਐਂਡ ਅਮੈਰਿਕਾ ਸਭ ਸੇ ਅੱਛੇ ਦੋਸ...

ਨਿਊਜ਼ੀਲੈਂਡ ਨੂੰ ਗਣਤੰਤਰ ਮੁਲਕ ਬਣਾਉਣ ਦੀ ਕੋਈ ਯੋਜਨਾ ਨਹੀਂ: ਜੈਸਿੰਡਾ

ਵੈਲਿੰਗਟਨ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਮਹਾਰਾਣੀ ਐਲਿਜ਼ਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰ...