Friday, 22 Sep 2023

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਵਾਸ਼ਿੰਗਟਨ-ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਅਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ ਦੇ ਕਰੀਬ ਬਰਕਸ਼ਾਇਰ ਕਾਊਂਟੀ ਦੇ ਪਾਈਕ ਰੋਡ ਨੇੜੇ ਰੂਟ 7 'ਤੇ ਹੋਇਆ। ਮਰਨ ਵਾਲਿਆਂ ਦੀ ਪਛਾਣ 27 ਸਾਲਾ ਪ੍ਰੇਮ ਕੁਮਾਰ ਰੈੱਡੀ ਗੋਡਾ, 22 ਸਾਲਾ ਪਵਨੀ ਗੁਲਾਪੱਲੀ ਅਤੇ 22 ਸਾਲਾ ਸਾਈ ਨਰਸਿਮ੍ਹਾ ਪਟਮਸੈੱਟੀ ਵਜੋਂ ਹੋਈ ਹੈ।

More in Punjabi News

ਬ੍ਰਾਜ਼ੀਲ: ਦੰਗਿਆਂ ਦੇ ਦੋਸ਼ ਹੇਠ 1500 ਵਿਅਕਤੀ ਕਾਬੂ; ਬਰਾਸੀਲੀਆ ਦੇ ਗਵਰਨਰ ਨੂੰ ਹਟਾਇਆ

ਓਰਲੈਂਡੋ-ਬ੍ਰਾਜ਼ੀਲ ਦੀ ਰਾਜਧਾਨੀ ’ਚ ਸਰਕਾਰੀ ਇਮਾਰਤਾਂ ’ਤੇ ਗਦਰ ਮਚਾਉਣ ਵਾਲੇ ਸਾਬਕਾ ਰਾਸ਼...

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ-ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਮਾਨਸਾ-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧ...

ਆਸਟਰੇਲੀਆ ’ਚ ਔਰਤ ਦੀ ਹੱਤਿਆ ਕਰਨ ਵਾਲਾ ਪੰਜਾਬੀ ਦਿੱਲੀ ਤੋਂ ਕਾਬੂ

ਮੋਗਾ-ਦਿੱਲੀ ਪੁਲੀਸ ਨੇ ਅੱਜ ਭਾਰਤੀ ਮੂਲ ਦੇ ਆਸਟਰੇਲਿਆਈ ਨਾਗਰਿਕ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ...

ਸਿੰਘ ਸਾਹਿਬਾਨ ਦੇ ਫ਼ੈਸਲੇ: ਲੰਗਾਹ ਨੂੰ ਤਨਖਾਹ ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਆਨੰਦ ਸਿੱਖ ਪੰਥ ’ਚੋਂ ਖਾਰਜ

ਅੰਮ੍ਰਿਤਸਰ-ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ-ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ...

ਜੀ-20 ਦੀ ਪ੍ਰਧਾਨਗੀ ਭਾਰਤ ਸਪੁਰਦ

ਬਾਲੀ-ਇੰਡੋਨੇਸ਼ੀਆ ਨੇ ਅਗਾਮੀ ਸਾਲ ਲਈ ਜੀ-20 ਦੀ ਪ੍ਰਧਾਨਗੀ ਅੱਜ ਭਾਰਤ ਨੂੰ ਸੌਂਪ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹਰੇਕ ਭਾਰਤੀ ਲਈ ਮ...

ਅਮਰੀਕਾ: ਸਿੱਖ ਪੁਲੀਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸਜ਼ਾ-ਏ-ਮੌਤ

ਹਿਊਸਟਨ-ਅਮਰੀਕਾ ਦੇ ਟੈਕਸਸ ’ਚ ਪਹਿਲੇ ਦਸਤਾਰਧਾਰੀ ਭਾਰਤੀ-ਅਮਰੀਕੀ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾ...

ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ-ਮਲਿਕਾਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਖੜਗੇ ਨੇ ਪਾਰਟੀ ਦੇ 137 ਸਾਲਾ ਇਤਿਹਾਸ ਵਿੱਚ ਪਾਰਟੀ ਪ੍ਰਧਾ...

ਧਾਰਮਿਕ ਆਜ਼ਾਦੀ ਅਮਰੀਕਾ ਦੀ ਮੁੱਖ ਬੁਨਿਆਦ: ਬਲਿੰਕਨ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦੀਵਾਲੀ ਮੌਕੇ ਕਰਵਾਏ ਗੲੇ ਸਮਾਗਮ ’ਚ ਕਿਹਾ ਕਿ ਧਾਰਮਿਕ ਆਜ਼ਾਦੀ ਅਮ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ-ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾ...